Jalandhar

ਜਲੰਧਰ ਸ਼ਹਿਰ ‘ਚ ਚਲੀਆਂ ਗੋਲੀਆਂ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਜਲੰਧਰ ਲਾਅ ਆਰਡਰ ਦੀ ਪੂਰੀ ਤਰ੍ਹਾਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਇਲਾਕੇ ‘ਚ ਪੂਰੀ ਤਰ੍ਹਾਂ ਨਾਲ ਦਹਿਸ਼ਤ ਦਾ ਮਾਹੌਲ, ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਲਾਅ ਆਰਡਰ ਪੂਰੀ ਤਰ੍ਹਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਅਪਰਾਧੀਆਂ ਨੂੰ ਪੁਲਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ।

ਅਜਿਹਾ ਹੀ ਇਕ ਤਾਜ਼ਾ ਮਾਮਲਾ ਹੁਣ ਜਲੰਧਰ ਦੀ ਕਾਲੀਆ ਕਾਲੋਨੀ ‘ਚ ਐਤਵਾਰ ਨੂੰ ਹੁਸ਼ਿਆਰਪੁਰ ਤੋਂ ਆਏ ਜੱਸਾ ਨਾਂ ਦੇ ਗੁੰਡੇ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਹ ਗੋਲੀਬਾਰੀ ਹਵਾਈ ਸੀ ਪਰ ਇਸ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੱਸਾ ਦੀ ਕਾਲੀਆ ਕਾਲੋਨੀ ਦੇ ਰਹਿਣ ਵਾਲੇ ਪ੍ਰਿੰਸ ਨਾਮ ਦੇ ਨੌਜਵਾਨ ਨਾਲ ਰੰਜਿਸ਼ ਹੈ। ਇਸੇ ਦੁਸ਼ਮਣੀ ਕਾਰਨ ਜੱਸੇ ਨੇ ਪ੍ਰਿੰਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਿਆ।

 

5 Comments

  1. Hi there! I realize this is sort of off-topic but I needed to ask.

    Does running a well-established website like yours take
    a lot of work? I am completely new to writing a blog but I do write in my journal on a daily basis.
    I’d like to start a blog so I will be able to share my experience and thoughts online.

    Please let me know if you have any recommendations or tips
    for new aspiring bloggers. Appreciate it!

Leave a Reply

Your email address will not be published.

Back to top button