Jalandhar
ਜਲੰਧਰ ਸਣੇ ਕਈ ਜਿਲਿਆਂ ਦੇ 45 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ
Transfer of 45 IAS and PCS officers from several districts including Jalandhar

Transfer of 45 IAS and PCS officers from several districts including Jalandhar
ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਲੜੀ ਤਹਿਤ ਅੱਜ 45 ਹੋਰ IAS ਅਤੇ PcS ਅਧਿਕਾਰੀਆਂ ਦੇ ਕੀਤੇ ਗਏ, ਜਿਨ੍ਹਾਂ ਵਿੱਚ ਆਈਏਐਸ ਅਧਿਕਾਰੀ ਨੀਲਿਮਾ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਪੰਜਾਬ ਦਾ ਨਵਾਂ ਗ੍ਰਹਿ ਸਕੱਤਰ ਨਿਯੁਕਤ ਕੀਤਾ ਗਿਆ ਹੈ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।