JalandharPunjab

ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ-ਕਾਲਜ 9 ਮਈ ਨੂੰ ਬੰਦ ਰੱਖਣ ਦੇ ਹੁਕਮ

ਜਲੰਧਰ ਲੋਕ ਸਭਾ ਚੋਣਾਂ ਲਈ 10 ਮਈ ਨੂੰ ਵੋਟਿੰਗ ਕਾਰਨ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ-ਕਾਲਜ 9 ਮਈ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। 10 ਮਈ ਨੂੰ ਵੋਟਿੰਗ ਕਾਰਨ ਜਲੰਧਰ ਜ਼ਿਲ੍ਹੇ ‘ਚ ਛੁੱਟੀ ਰਹੇਗੀ। ਇਸ ਤਰ੍ਹਾਂ ਜਲੰਧਰ ‘ਚ ਦੋ ਦਿਨ ਸਕੂਲ-ਕਾਲਜ ਬੰਦ ਰਹਿਣਗੇ।

Leave a Reply

Your email address will not be published.

Back to top button