Punjab
ਪੰਜਾਬ ਦੇ ਸਰਕਾਰ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ਤੇ ਖੁਲ੍ਹਣਗੇ ਅਦਾਰੇ
Punjab government offices' timings changed, now institutions will open at this time

Punjab government offices’ timings changed, now institutions will open at this time
ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਨਵੇਂ ਆਦੇਸ਼ ਦੇ ਮੁਤਾਬਕ ਹੁਣ ਸਾਰੇ ਦਫਤਰ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁਲ੍ਹਣਗੇ। ਪੰਜਾਬ ਵਿੱਚ ਭਿਆਨਕ ਗਰਮੀ ਅਤੇ ਲੂ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਨੇ ਬੀਤੀ 22 ਮਈ ਨੂੰ ਸਾਰੇ ਸਰਕਾਰੀ ਸਕੂਲਾਂ ਅਤੇ ਦਫਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ। ਜਿਸਤੋਂ ਬਾਅਦ ਇਹ ਅਦਾਰੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹ ਰਹੇ ਸਨ।









