Jalandhar
ਜੇਲ੍ਹ ‘ਚ ਕੈਦੀਆਂ ਵਿਚਾਲੇ ਜ਼ਬਰਦਸਤ ਲੜਾਈ, 2 ਦੀ ਮੌਤ, 2 ਜ਼ਖ਼ਮੀ
Fierce fight between prisoners in prison, 2 dead, 2 injured

ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਜ਼ਬਰਦਸਤ ਲੜਾਈ ਹੋਈ। ਲੜਾਈ ਵਿੱਚ ਚਾਰ ਕੈਦੀਆਂ ਨੂੰ ਸੰਗਰੂਰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ ਦੋ ਕੈਦੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਦੋ ਜ਼ਖ਼ਮੀ ਕੈਦੀਆਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਡਾਕਟਰ ਮੁਤਾਬਕ ਉਸ ਦੇ ਸਰੀਰ ‘ਤੇ ਗੰਭੀਰ ਜ਼ਖਮ ਸਨ। ਹਰਸ਼ ਅਤੇ ਧਰਮਿੰਦਰ ਦੀ ਮੌਤ ਹੋ ਗਈ ਹੈ