IndiaWorld

ਹੈਲੀਕਾਪਟਰ ਡਿੱਗਣ ਨਾਲ ਗ੍ਰਹਿ ਮੰਤਰੀ ਸਮੇਤ 16 ਮੌਤਾਂ

ਯੂਕਰੇਨ ਦੀ ਰਾਜਧਾਨੀ ਕੀਵ ਦੇ ਬਾਹਰ ਇੱਕ ਕਿੰਡਰਗਾਰਟਨ ਦੇ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ 16 ਲੋਕ ਮਾਰੇ ਗਏ ਹਨ। ਰਾਸ਼ਟਰੀ ਪੁਲਿਸ ਮੁਖੀ ਨੇ ਕਿਹਾ ਕਿ ਯੂਕਰੇਨ ਦੇ ਗ੍ਰਹਿ ਮੰਤਰੀ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ 16 ਲੋਕ ਮਾਰੇ ਗਏ ਹਨ। ਕੀਵ ਖੇਤਰ ਦੇ ਗਵਰਨਰ ਨੇ ਦੱਸਿਆ ਕਿ 18 ਜਨਵਰੀ ਨੂੰ ਨਰਸਰੀ ਸਕੂਲ ਤੇ ਰਿਹਾਇਸ਼ੀ ਇਮਾਰਤ ਦੇ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ।

Back to top button