[the_ad id="98460"] [the_ad id="98341"]
IndiaReligious

 ਡਾ. ਪਸਰੀਚਾ IPS ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਤੋਂ ਕੀਤਾ ਲਾਂਭੇ, ਡੀਸੀ ਨੂੰ ਲਾਇਆ ਤਖ਼ਤ ਸਾਹਿਬ ਦਾ ਪ੍ਰਸ਼ਾਸਕ

ਡਾ. ਪਰਵਿੰਦਰ ਸਿੰਘ ਪਸਰੀਚਾ ਆਈਪੀਐੱਸ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਨਾਂਦੇੜ ਦੇ ਕੁਲੈਕਟਰ (ਡਿਪਟੀ ਕਮਿਸ਼ਨਰ) ਅਭਿਜੀਤ ਰਾਜੇਂਦਰ ਰਾਉਤ, ਆਈਏਐੱਸ ਨੂੰ ਤਖ਼ਤ ਸਾਹਿਬ ਦਾ ਨਵਾਂ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਭਾਵੇਂ ਡਾ. ਪਸਰੀਚਾ ਨੂੰ ਉਨ੍ਹਾਂ ਦਾ ਕਾਰਜਕਾਲ ਮੁਕੰਮਲ ਹੋਣ ਤੋਂ ਬਾਅਦ ਹੀ ਅਹੁਦੇ ਤੋਂ ਹਟਾਇਆ ਗਿਆ ਹੈ ਪਰ ਉਨ੍ਹਾਂ ਦੀ ਥਾਂ ਕਿਸੇ ਗ਼ੈਰ–ਸਿੱਖ ਨੂੰ ਤਖ਼ਤ ਸਾਹਿਬ ਦੀ ਪ੍ਰਸ਼ਾਸਕੀ ਜ਼ਿੰਮੇਵਾਰੀ ਸੌਂਪਣ ਦਾ ਸੰਗਤ ’ਚ ਜ਼ੋਰਦਾਰ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।

Back to top button