
ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ ਇਲਾਕੇ ਵਿਚ ਸੜਕ ਹਾਦਸਾ ਵਾਪਰਿਆ ਹੈ। ਜੀਟੀ ਰੋਡ ਉਪਰ ਇੱਕ ਟਰਾਲਾ ਏਐਸਆਈ ਨਾਜਰ ਸਿੰਘ ਅਤੇ ਹੋਮਗਾਰਡ ਜਵਾਨ ਕੁਲਦੀਪ ਸਿੰਘ ਉਪਰ ਚੜ੍ਹ ਗਿਆ। ਦੋਵਾਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਕੌਮੀ ਰਾਜ ਮਾਰਗ ਉਤੇ ਪੈਂਦੇ ਪਿੰਡ ਨਬੀਪੁਰ ਵਿਖੇ ਸੜਕ ਹਾਦਸੇ ਵਿਚ ਇਕ ਸਹਾਇਕ ਥਾਣੇਦਾਰ ਨਾਜਰ ਸਿੰਘ ਅਤੇ ਸਿਪਾਹੀ ਕੁਲਦੀਪ ਸਿੰਘ ਦੀ ਮੌਤ ਹੋ ਗਈ ਹੈ। ਦੋਵਾਂ ਦੀ ਮੌਤ ਹੋ ਗਈ।