Jalandhar

ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਬਣੇ ਨਿਗਮ ਨਿਗਮ ਦੇ ਕਮਿਸ਼ਨਰ

ਪੰਜਾਬ ਸਰਕਾਰ ਨੇ ਨਗਰ ਨਿਗਮ ਦੇ ਕਮਿਸ਼ਨਰ ਅਭੀਜੀਤ ਕਪਲਿਸ਼ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਉਨਾਂ੍ਹ ਦੀ ਥਾਂ ਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੂੰ ਨਿਗਮ ਕਮਿਸ਼ਨਰ ਲਾਇਆ ਗਿਆ ਹੈ। ਅਭੀਜੀਤ ਕਪਲਿਸ਼ ਦੀ ਸਰਕਾਰ ਨੇ ਅਜੇ ਕਿਤੇ ਵੀ ਨਿਯੁਕਤੀ ਨਹੀਂ ਕੀਤੀ ਹੈ। ਇਹ ਵਰਨਣਯੋਗ ਹੈ ਕਿ ਨਿਗਮ ਕਮਿਸ਼ਨਰ ਅਭੀਜੀਤ ਕਪਲਿਸ਼ ਨੂੰ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਇਕ ਸਾਲ ਦਾ ਸਮਾਂ ਹੀ ਹੋਇਆ ਸੀ ਕਿ ਸਰਕਾਰ ਨੇ ਉਨਾਂ੍ਹ ਦਾ ਤਬਾਦਲਾ ਕਰ ਦਿੱਤਾ।

Back to top button