Jalandhar
ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਨੇ ਜਲੰਧਰ ਚ ਵਾਧੂ ਚਾਰਜ ਸੰਭਾਲਿਆ
Deputy Director Manwinder Singh took additional charge in Jalandhar
ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਨੇ ਜਲੰਧਰ ਚ ਵਾਧੂ ਚਾਰਜ ਸੰਭਾਲਿਆ
ਪਿਛਲੇ ਲੰਮੇ ਸਮੇਂ ਤੋਂ ਜਲੰਧਰ ਵਿੱਚ ਸੇਵਾ ਨਿਭਾਅ ਰਹੇ ਪੰਜਾਬ ਸਰਕਾਰ ਵਿੱਚ ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਨੇ ਚਾਰਜ ਸੰਭਾਲ ਲਿਆ ਹੈ, ਮਨਵਿੰਦਰ ਸਿੰਘ ਪੰਜਾਬ ਸਰਕਾਰ ਵਿੱਚ ਚੰਡੀਗੜ੍ਹ ਸੈਕਟਰ ਵਿੱਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੂੰ ਜਲੰਧਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ, ਜੋ ਕਿ ਹਫ਼ਤੇ ਚ ਕੁਝ ਦਿਨ ਜਲੰਧਰ ਕੰਮ ਕਰਨਗੇ।