Punjab
ਡੀਆਈਜੀ ਇੰਦਰਬੀਰ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ
The problem of DIG Inderbir Singh under the charge of taking bribe in NDPS increased
ਤਰਨ ਤਾਰਨ ਦੇ ਥਾਣੇ ਵਿਚ ਦਰਜ NDPS ਦੇ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਦੋਸ਼ ਹੇਠਾਂ ਡੀਆਈਜੀ ਇੰਦਰਬੀਰ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਵਿਚ ਭਿੱਖੀਵਿੰਡ ਦੇ ਸਾਬਕਾ ਡੀ ਐਸ ਪੀ ਲਖਬੀਰ ਸਿੰਘ ਸਰਕਾਰੀ ਗਵਾਹ ਬਣ ਗਏ ਹਨ ਅਤੇ ਹੁਣ ਤਰਨਤਾਰਨ ਅਦਾਲਤ ਵੱਲੋਂ ਵਿਜੀਲੈਂਸ ਦੀ ਅਰਜ਼ੀ ਤੇ ਡੀ ਆਈ ਜੀ ਇੰਦਰਬੀਰ ਸਿੰਘ ਨੂੰ ਦੋਸ਼ੀ ਠਹਿਰਾਉਂਦਿਆਂ 1 ਅਪ੍ਰੈਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।