
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐਤਵਾਰ ਨੂੰ ਜਲੰਧਰ ਜ਼ਿਮਨੀ ਚੋਣ ਦੇ ਲਈ ਆਮ ਆਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ। ਅਰਵਿੰਦ ਕੇਜਰੀਵਾਲ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਰਿੰਕੂ ਦੇ ਹੱਕ ਵਿੱਚ ਵੋਟ ਕਰਨ