
ਡੇਰਾ ਗੁਰਦੁਆਰਾ ਸੰਤਗੜ੍ਹ ਜਲੰਧਰ ਵਿਖੇ ਸੰਤ ਬਾਬਾ ਦੀਦਾਰ ਸਿੰਘ ਜੀ ਹਰਖੋਵਾਲ ਵਾਲਿਆਂ ਦਾ ਜਨਮ ਦਿਹਾੜਾ ਸਮਾਰੋਹ 15 ਮਈ ‘ਨੂੰ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਦੇਖ ਰੇਖ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ
ਮੀਡੀਆ ਨੂੰ ਇਹ ਜਾਣਕਾਰੀ ਪੰਥ ਦੇ ਉਘੇ ਵਿਦਵਾਨ ਗਿਆਨੀ ਭਗਵਾਨ ਸਿੰਘ ਜੋਹਲ ਵਲੋਂ ਦਿਤੀ ਗਈ