[the_ad id="98460"] [the_ad id="98341"]
PoliticsPunjab

 ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਸਮਾਗਮ ਖਿਲਾਫ਼ ਸਿੱਖਾਂ 'ਚ ਰੋਸ, ਕੀਤਾ ਰੋਡ ਜਾਮ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਵਲੋਂ ਬਠਿੰਡਾ ਦੇ ਸਲਾਬਤਪੁਰਾ ਵਿਚ ਸਥਿਤ ਡੇਰੇ ਵਿਚ ਵਰਚੂਅਲ ਸਤਿਸੰਗ ਕੀਤਾ ਜਾ ਰਿਹਾ ਹੈ, ਪਰ ਰਾਮ ਰਹੀਮ ਦੇ ਸਤਿਸੰਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿੱਖਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਰਾਮ ਰਹੀਮ ਦੇ ਸਮਾਗਮ ਦੇ ਵਿਰੋਧ ਵਿਚ ਸਿੱਖ ਜਥੇਬੰਦੀਆਂ ਦੇ ਵਲੋਂ ਪਿੰਡ ਸਲਾਬਤਪੁਰਾ ਡੇਰੇ ਨੂੰ ਜਾਣ ਵਾਲੀ ਸੜਕ ਨੂੰ ਜਾਮ ਕਰ ਦਿੱਤਾ ਗਿਆ ਹੈ, ਜਦੋਂਕਿ ਦੂਜੇ ਪਾਸੇ ਫ਼ਰੀਦਕੋਟ ਵਿਖੇ ਬੇਅਦਬੀ ਇਨਸਾਫ਼ ਮੋਰਚਾ ਦੇ ਵਲੋਂ ਰਾਮ ਰਹੀਮ ਦੇ ਸਗਾਗਮ ਵਿਚ ਸ਼ਾਮਲ ਹੋਣ ਲਈ ਜਾ ਰਹੀਆਂ ਬੱਸਾਂ ਨੂੰ ਵਾਪਸ ਮੋੜ ਦਿੱਤਾ ਗਿਆ ਹੈ।

Back to top button