Punjab

ਦਰਦਨਾਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਾਲੇ ‘ਚ ਡਿੱਗੀ, 6 ਸਵਾਰੀਆਂ ਦੀ ਮੌਤ, ਕਈ ਜ਼ਖ਼ਮੀ

ਦਰਦਨਾਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਾਲੇ 'ਚ ਡਿੱਗੀ, ਕਈ ਸਵਾਰੀਆਂ ਦੀ ਮੌਤ, ਕਈ ਜ਼ਖ਼ਮੀ

ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਸੇਮ ਨਾਲੇ ‘ਚ ਜਾ ਡਿੱਗ ਗਈ। ਬੱਸ ਡਿੱਗਣ ਕਾਰਨ ਕਈ ਜ਼ਖ਼ਮੀ ਤੇ ਕਈਆਂ ਦੀ ਹਾਲਾਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਫ਼ਿਲਹਾਲ ਸਥਾਨਕ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। 

Back to top button