India

ਦਸਤਾਰਧਾਰੀ ਸਿੰਘ ਨੂੰ ਬਣਾਇਆ ਬਿਹਾਰ ਦਾ ਨਵਾਂ ਡੀਜੀਪੀ

ਰਾਜਵਿੰਦਰ ਸਿੰਘ ਭੱਟੀ ਨੂੰ ਬਿਹਾਰ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਉਹ ਭਾਰਤੀ ਪੁਲਿਸ ਸੇਵਾ ਦੇ 1990 ਬੈਚ ਦੇ ਆਈਪੀਐਸ ਅਧਿਕਾਰੀ ਹਨ। ਐਤਵਾਰ ਨੂੰ ਬਿਹਾਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨਵੇਂ ਡੀਜੀਪੀ ਦੇ ਨਾਮ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਸਾਬਕਾ ਡੀਜੀਪੀ ਐਸਕੇ ਸਿੰਘਲ ਦਾ ਕਾਰਜਕਾਲ ਕੱਲ ਯਾਨੀ 19 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ ਰਾਜਵਿੰਦਰ ਸਿੰਘ ਭੱਟੀ ਨੂੰ ਸੂਬੇ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ।

Back to top button