Punjab

ਦਿੱਲੀ ਜਾਣ ਵਾਲਿਓ ਸਾਵਧਾਨ! ਕਿਸਾਨਾਂ ਵੱਲੋਂ ਮੁੜ ਇਸ ਦਿਨ ਨੂੰ ‘ਦਿੱਲੀ ਕੂਚ’ ਦਾ ਐਲਾਨ

Farmers announce 'Delhi march' again on this day

ਸ਼ੰਭੂ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਇੱਕ ਵਾਰ ਮੁੜ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਉਹਨਾਂ ਕਿਹਾ ਕਿ 21 ਜਨਵਰੀ ਨੂੰ 101 ਕਿਸਾਨ ਦਿੱਲੀ ਵੱਲ ਪੈਦਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿੱਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਇਸ ਵਿੱਚ 101 ਕਿਸਾਨ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ, ਇਸ ਲਈ ਅਸੀਂ ਅੰਦੋਲਨ ਹੋਰ ਤੇਜ਼ ਕਰਾਂਗੇ।

ਵਿਆਹ ਸ਼ਾਦੀ ਅਤੇ ਟੂਰ ਪਾਰਟੀਆਂ ਲਈ ਡੀਲਕਸ ,ਨਾਨ ਡੀਲਕਸ ਬੱਸਾਂ ਤੁਰੰਤ ਬੁੱਕ ਕਰਵਾਓ , ਸੰਪਰਕ – 9877927131, 9779700974
ਹਾਈ ਕੋਰਟ ਦਾ ਇੱਕ ਵੱਡਾ ਫੈਸਲਾ, ਪੰਜਾਬ ‘ਚ ਇਨ੍ਹਾਂ ਲੋਕਾਂ ਨੂੰ ਹਰ ਮਹੀਨੇ ਮਿਲਣਗੇ 10000 ਰੁਪਏ,ਹਾਈ ਕੋਰਟ ਦਾ ਇੱਕ ਵੱਡਾ ਫੈਸਲਾ, ਪੰਜਾਬ ‘ਚ ਇਨ੍ਹਾਂ ਲੋਕਾਂ ਨੂੰ ਹਰ ਮਹੀਨੇ ਮਿਲਣਗੇ 10000 ਰੁਪਏ,

ਕਿਸਾਨ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਹ ਪ੍ਰਧਾਨ ਮੰਤਰੀ ਬਣਦੇ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਲਈ ਦੇਸ਼ ਵਿੱਚ ਇੱਕ ਕਾਨੂੰਨ ਲਿਆਂਦਾ ਜਾਵੇਗਾ। 

Back to top button