Uncategorized
ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਸਿੰਘਣੀ ਦੇ ਰੂਪ ‘ਚ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਦੇਖੋ ਵੀਡੀਓ

ਜਤਿੰਦਰ ਸਿੰਘ ਕਲੇਰ ਦੀ ਰਿਪੋਰਟ
ਵਾਰਿਸ ਪੰਜਾਬ ਦੀ ਸੰਸਥਾ ਦੇ ਸੰਸਥਾਪਕ ਦੀਪ ਸਿੱਧੂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਰੀਨਾ ਇਸ ਦੌਰਾਨ ਸਿੰਘਣੀ ਦੇ ਰੂਪ ‘ਚ ਨਜ਼ਰ ਆਈ। ਰੀਨਾ ਰਾਏ ਸਫੇਦ ਸੂਟ ਵਿੱਚ ਹਰਿਮੰਦਰ ਸਾਹਿਬ ਪਹੁੰਚੀ ਹੈ। ਇਸ ਦੇ ਨਾਲ ਹੀ ਅੱਜ ਉਹ ਦੀਪ ਸਿੱਧੂ ਦੇ ਜਨਮ ਦਿਨ ‘ਤੇ ਨੌਜਵਾਨਾਂ ਨੂੰ ਸਿੱਖਿਆ ਦਾ ਤੋਹਫਾ ਦੇਣ ਜਾ ਰਹੇ ਹਨ। ਉਹ ਕਹਿੰਦੀ ਹੈ ਕਿ ਉਹ ਪਹਿਲਾਂ ਅੰਦਰ ਝੁਕਣਾ ਚਾਹੁੰਦੀ ਹੈ।