Jalandhar

ਸਿਮਰਨਜੀਤ ਸਿੰਘ ਮਾਨ ਨੇ ਜਲੰਧਰ ਲੋਕ ਸਭਾ ਚੋਣ ਲਈ ਗੁਰਜੰਟ ਸਿੰਘ ਕੱਟੂ ਨੂੰ ਉਮੀਦਵਾਰ ਐਲਾਨਿਆ

ਜਲੰਧਰ / ਐਸ ਐਸ ਚਾਹਲ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਲੰਧਰ ਲੋਕ ਸਭਾ ਉਪ-ਚੋਣ ਲਈ ਗੁਰਜੰਟ ਸਿੰਘ ਕੱਟੂ ਨੂੰ ਉਮੀਦਵਾਰ ਘੋਸ਼ਿਤ ਕੀਤਾ, ਜਿਸ ਦਾ ਐਲਾਨ ਅੱਜ ਬਠਿੰਡਾ ਵਿਖੇ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਕੀਤਾ।

ਕੱਟੂ ਪਿਛਲੇ ਢਾਈ ਦਹਾਕਿਆਂ ਤੋਂ ਪਾਰਟੀ ਵਿਚ ਸੇਵਾ ਨਿਭਾ ਰਹੇ ਹਨ ਤੇ ਸ. ਮਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਸ਼ੀਲ ਹਨ

Back to top button