ਕੋਟ ਈਸੇ ਖਾਂ ਨੇੜਲੇ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਦੌਰਾਨ ਇਹ ਹਾਦਸਾ ਵਾਪਰਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਲੈ ਕੇ ਜਾ ਰਹੀ ਬੱਸ ਦੇ ਹਾਈ ਟੈਂਸ਼ਨ ਤਾਰਾਂ ਨੂੰ ਛੂਹਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ।