
ਪੰਜਾਬ ਵਿੱਚ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਲੋਕਲ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰੇਗੀ। ਪੜ੍ਹੋ ਸੂਚੀ: