Punjabpolitical

ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨੇ ਗੋਲੀ ਮਾਰਕੇ ਕੀਤੀ ਆਤਮ ਹੱਤਿਆ

ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਅਤੇ ਆਰਬਿਟ ਮਲਟੀਪਲੈਕਸ ਦੇ ਮਾਲਕ ਤੇ ਸਾਬਕਾ ਚੇਅਰਮੈਨ ਯੋਗੇਸ਼ ਗੋਇਲ ਵਲੋਂ ਆਪਣੀ ਹੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ।ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਰਿਹਾ। ਫਿਲਹਾਲ ਮੌਕੇ ‘ਤੇ ਪਹੁੰਚੀ ਥਾਣਾ ਸਿਟੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਥੁਰਾਦਾਸ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।

Back to top button