HealthIndiaSports

ਨਸ਼ੇ ‘ਚ ਟੱਲੀ ਹੋਏ ਭਾਰਤੀ ਕ੍ਰਿਕਟਰ ਨੇ ਘਰ ਵਾਲੀ ਬੈਟ ਨਾਲ ਕੁੱਟੀ, ਫਿਰ ਸਿਰ ‘ਚ ਮਾਰੀ ਕੜਾਹੀ, ਪਰਚਾ ਦਰਜ

ਪੁਲਿਸ ਨੇ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਾਂਬਲੀ ’ਤੇ ਦੋਸ਼ ਹੈ ਕਿ ਉਸ ਨੇ ਸ਼ੁੱਕਰਵਾਰ ਨੂੰ ਨਸ਼ੇ ਦੀ ਹਾਲਤ ਵਿੱਚ ਆਪਣੀ ਪਤਨੀ ਨਾਲ ਕੁੱਟਮਾਰ ਕੀਤੀ ਤੇ ਗਾਲੀ ਗਲੋਚ ਕੀਤਾ।

ਇਸ ਘਟਨਾ ਬਾਂਦਰਾ ਸਥਿਤ ਰਿਹਾਇਸ਼ ’ਤੇ ਵਾਪਰੀ। ਫਿਲਹਾਲ ਕ੍ਰਿਕਟਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਕਾਂਬਲੀ ਦੀ ਪਤਨੀ ਐਂਡਰੀਆ ਨੇ ਪੁਲਿਸ ਨੇ ਦੱਸਿਆ ਕਿ ਕਾਂਬਲੀ ਨੇ ਉਸ ’ਦੇ ਕੜਾਹੀ ਦਾ ਹੈਂਡਲ ਸੁੱਟਿਆ ਜਿਸ ਕਾਰਨ ਉਸ ਦੇ ਸਿਰ ਵਿੱਚ ਸੱਟ ਲੱਗੀ।

 

 

ਬਾਂਦਰਾ ਪੁਲਿਸ ਅਨੁਸਾਰ ਵਿਨੋਦ ਕਾਂਬਲੀ ਦੇ ਖਿਲਾਫ ਆਈਪੀਸੀ ਦੀ ਧਾਰਾ 324 ਅਤੇ 504 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Leave a Reply

Your email address will not be published.

Back to top button