Punjab

ਨਸ਼ੇ ਵਿਰੁੱਧ ਢਿੱਲ ਵਰਤਣ ਵਾਲੇ ਡੀਐਸਪੀ ਨੂੰ ਕੀਤਾ ਸਸਪੈਂਡ

DSP suspended for being lax against drugs

ਪੰਜਾਬ ਸਰਕਾਰ ਨੇ ਨਸ਼ੇ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਹੋਇਆਂ ਬਠਿੰਡਾ ਦੇ DSP ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨਸ਼ੇ ਵਿਰੁੱਧ ਕਾਰਵਾਈ ਕਰਨ ਵਿੱਚ ਢਿੱਲ ਵਰਤੀ ਸੀ ਜਿਸ ਕਰਕੇ ਮਾਨ ਸਰਕਾਰ ਨੇ ਕਾਰਵਾਈ ਕਰਦਿਆਂ ਹੋਇਆਂ ਡੀਐਸਪੀ ਨੂੰ ਸਸਪੈਂਡ ਕਰ ਦਿੱਤਾ ਹੈ।

Back to top button