IndiaHealth

ਨਸ਼ਾ ਛੁਡਾਊ ਕੇਂਦਰ ‘ਚ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ, 16 ਜ਼ਖਮੀ

ਉੱਤਰੀ ਇਰਾਨ ਵਿਚਲੇ ਨਸ਼ਾ ਛੁਡਾਊ ਕੇਂਦਰ ‘ਚ ਅੱਗ ਲੱਗਣ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ ਗਏ।

ਸਰਕਾਰੀ ਟੀਵੀ ਨੇ ਦੱਸਿਆ ਕਿ 16 ਜ਼ਖ਼ਮੀਆਂ ਨੂੰ ਰਾਜਧਾਨੀ ਤਹਿਰਾਨ ਤੋਂ 200 ਕਿਲੋਮੀਟਰ ਉੱਤਰ-ਪੱਛਮ ਵਿੱਚ ਲੈਂਗਰੋਡ ਸ਼ਹਿਰ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਅੱਗ ਤੜਕੇ ਪ੍ਰਾਈਵੇਟ ਕੇਂਦਰ ਵਿਚ ਲੱਗੀ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Back to top button