ਸ੍ਰੀ ਦਰਬਾਰ ਸਾਹਿਬ ਤੋਂ ਵੱਡੀ ਖ਼ਬਰ ਆ ਰਹੀ ਹੈ। ਦਰਅਸਲ, ਇੱਥੇ ਇੱਕ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਸ੍ਰੀ ਦਰਬਾਰ ਸਾਹਿਬ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਸੇਵਾਦਾਰਾਂ ਨੇ ਫੜ ਲਿਆ।
ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਕ ਵਿਅਕਤੀ ਨਸ਼ੇ ‘ਚ ਧੁੱਤ ਨਜ਼ਰ ਆ ਰਿਹਾ ਹੈ। ਉਹ ਨਾ ਤਾਂ ਖੜ੍ਹਾ ਹੋ ਸਕਦਾ ਹੈ ਅਤੇ ਨਾ ਹੀ ਠੀਕ ਤਰ੍ਹਾਂ ਬੈਠ ਸਕਦਾ ਹੈ। ਸੇਵਾਦਾਰਾਂ ਨੇ ਜਿਵੇਂ ਹੀ ਉਸ ਆਦਮੀ ਨੂੰ ਦੇਖਿਆ, ਉਸ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ