IndiaPunjab

ਪਰਿਵਾਰ ਦੇ ਉੱਡੇ ਹੋਸ਼: ‘ਮਰਿਆ ਹੋਇਆ ਬੰਦਾ’ 12 ਸਾਲਾਂ ਬਾਅਦ ਮੁੜ ਆਇਆ ਘਰ

ਮਰਿਆ ਸਮਝਿਆ ਬੰਦਾ ਜਦੋਂ 12 ਸਾਲ ਬਾਅਦ ਆਪਣੇ ਘਰ ਵਾਪਿਸ ਆ ਜਾਵੇ ਤਾਂ ਪਰਿਵਾਰ ਵਿੱਚ ਕੀ ਮਾਹੌਲ ਬਣ ਜਾਵੇਗਾ ਇਸਦਾ ਤੁਸੀਂ ਸਹਿਜੇ ਹੀ ਅੰਦਾਜਾ ਲਗਾ ਸਕਦੇ ਹੋ, ਐਸਾ ਹੀ ਕੁਝ ਹੋਇਆ ਬਟਾਲਾ ਦੇ ਪਿੰਡ ਮੁਲਿਆਵਾਲ ਦੇ ਪੂਰਨ ਸਿੰਘ ਦੇ ਪਰਿਵਾਰ ਨਾਲ ਹੋਇਆ।  ਪੂਰਨ ਸਿੰਘ ਦਾ ਭਰਾ ਰੂਪ ਸਿੰਘ ਜੋ 12 ਸਾਲ ਪਹਿਲਾਂ ਘਰੋਂ ਅਚਾਨਕ ਕੀਤੇ ਚਲਾ ਗਿਆ।

ਪਰਿਵਾਰ ਨੇ ਬਹੁਤ ਲੱਭਣ ਦੀ ਕੋਸ਼ਿਸ਼ ਕੀਤੀ ਪਰ ਰੂਪ ਸਿੰਘ ਨਾ ਮਿਲਿਆ ਤੇ ਪਰਿਵਾਰ ਨੇ ਸਮੇਂ ਅਨੁਸਾਰ ਮੰਨ ਲਿਆ ਕੇ ਸ਼ਾਇਦ ਰੂਪ ਸਿੰਘ ਇਸ ਜਹਾਨ ਤੋਂ ਹੀ ਰੁਖ਼ਸਤ ਹੋ ਗਿਆ ਹੈ ਪਰ ਜਦੋਂ ਇਕ ਸਮਾਜ ਸੇਵੀ ਨੇ ਰੂਪ ਸਿੰਘ ਨੂੰ ਲੱਭਕੇ 12 ਸਾਲ ਬਾਅਦ ਪਰਿਵਾਰ ਹਵਾਲੇ ਕੀਤਾ ਤਾਂ ਪਰਿਵਾਰ ਦੇ ਮੈਂਬਰਾਂ ਦੀਆਂ ਅੱਖਾਂ ਭਰ ਆਈਆਂ

Leave a Reply

Your email address will not be published.

Back to top button