Punjab

ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਪਰਿਵਾਰ ਦੇ 8 ਜੀਆਂ ਦੀ ਮੌਤ

8 members of the same family die in horrific collision between pickup and trailer

8 members of the same family die in horrific collision between pickup and trailer

ਫਿਰੋਜ਼ਪੁਰ ਹਾਈਵੇਅ ‘ਤੇ ਵੱਡਾ ਸੜਕ ਹਾਦਸਾ ਵਾਪਰ ਗਿਆ। ਪਿੰਡ ਹੁਸੈਨ ਸ਼ਾਹ ਨੇੜੇ ਇੱਕ ਪਿਕਅੱਪ ਟਰੱਕ ਅਤੇ ਟਰਾਲੇ ਦੀ ਆਹਮੋ-ਸਾਹਮਣੀ ਟੱਕਰ ਹੋ ਗਈ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਨੌਂ ਗੰਭੀਰ ਜ਼ਖਮੀ ਹੋ ਗਏ। ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਬਾਕੀ ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Back to top button