Uncategorized
ਪੁਲਿਸ ‘ਚ ਵੱਡਾ ਫੇਰਬਦਲ, DSP, ACP ਰੈਂਕ ਦੇ ਅਫਸਰਾਂ ਸਣੇ 33 ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ

ਪੰਜਾਬ ਪੁਲਿਸ ਵੱਲੋਂ ਵੱਡਾ ਫੇਰਬਦਲ ਕਰਦੇ ਹੋਏ ACP, DSP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ DCP, SSP, ADCP ਸਣੇ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠ ਦਿੱਤੇ ਮੁਤਾਬਕ ਹੈ-










