ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 91 ਆਈਏਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।