canada, usa ukVideo

ਗੁਰਪਤਵੰਤ ਪੰਨੂ ਦਾ ਐਲਾਨ, ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਾਲੇ ਨੂੰ SFJ ਵੱਲੋਂ ਦਿੱਤੇ ਜਾਣਗੇ 2.50 ਲੱਖ ਰੁਪਏ, ਦੇਖੋ ਵੀਡੀਓ

ਕੋਟਕਪੂਰਾ ਵਿੱਚ ਕਤਲ ਹੋਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਤੋਂ ਬਾਅਦ ਸਿੱਖ ਫਾਰ ਜਸਟਿਸ (ਐੱਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਸੂਬੇ ਦੇ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦਿੱਤਾ ਹੈ। ਪੰਨੂ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਾਲੇ ਨੂੰ SFJ ਵੱਲੋਂ 2.50 ਲੱਖ ਰੁਪਏ ਦਿੱਤੇ ਜਾਣਗੇ।

Leave a Reply

Your email address will not be published.

Back to top button