ਚੰਡੀਗੜ੍ਹ ਪੁਲਿਸ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅੱਜ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ।