politicalIndia

ਪ੍ਰਧਾਨ ਮੰਤਰੀ ਨੇ ਇਸ ਮਹਿਲਾ ਤੋਂ ਛਤਰੀ ਖੋਹੀ, ਮੀਂਹ ‘ਚ ਭਿੱਜਦੀ ਰਹੀ ਉਹ ਵਿਚਾਰੀ

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਜੋ ਪੈਰਿਸ ਵਿਚ ਗਲੋਬਲ ਫਾਇਨਾਂਸਿੰਗ ਸੰਮੇਲਨ ਵਿਚ ਸ਼ਾਮਲ ਹੋਣ ਲਈ ਗਏ ਹਨ, ਨੇ ਮਹਿਲਾ ਅਧਿਕਾਰੀ ਤੋਂ ਛੱਤਰੀ ਖੋਹ ਕੇ ਔਰਤ ਨੂੰ ਮੀਂਹ ਵਿੱਚ ਭਿੱਜਣ ਲਈ ਛੱਡ ਦਿੱਤਾ।

45 ਸੈਕਿੰਡ ਦੀ ਵੀਡੀਓ ‘ਚ ਸਲੇਟੀ ਸੂਟ ਪਹਿਨੇ ਸ਼ਰੀਫ ਕਾਰ ਵਿਚੋਂ ਉਤਰ ਕੇ ਜਦੋਂ ਬਾਹਰ ਆਉਂਦੇ ਹਨ ਤਾਂ ਉਨ੍ਹਾਂ ਲਈ ਮੀਂਹ ਵਿੱਚ ਛੱਤਰੀ ਫੜੀ ਮਹਿਲਾ ਅਧਿਕਾਰੀ ਖੜ੍ਹੀ ਹੈ ਤੇ ਉਹ ਛਤਰੀ ਫੜ ਕੇ ਉਨ੍ਹਾਂ ਨੂੰ ਮੀਂਹ ਤੋਂ ਬਚਾਉਂਦੀ ਅੱਗੇ ਵਧਦੀ ਹੈ ਪਰ ਸ਼ਰੀਫ ਤੁਰੰਤ ਛਤਰੀ ਉਸ ਤੋਂ ਖੋਹ ਲੈਂਦੇ ਹਨ ਤੇ ਇਕੱਲੇ ਛੱਤਰੀ ਲੈ ਕੇ ਅੱਗੇ ਨਿਕਲ ਜਾਂਦੇ ਹਨ, ਜਦ ਕਿ ਮਹਿਲਾ ਅਧਿਕਾਰੀ ਮੀਂਹ ਵਿੱਚ ਭਿੱਜਦੀ ਹੋਈ

(ਜਰੂਰੀ ਸੂਚਨਾ : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 9815700974 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ, ਫਿਰ WhatsApp group: https://chat.whatsapp.com/Kdu5UnfVbOGAAt03jZT5dn ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)

Related Articles

Leave a Reply

Your email address will not be published.

Back to top button