
ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਪੁਲਿਸ ਨੇ ਪੰਜਾਬ ਪੁਲਿਸ ਦੇ ਸਟਿੱਕਰ ਵਾਲੀ ਸਵਿਫਟ ਗੱਡੀ ਨੂੰ ਕਾਬੂ ਕੀਤਾ ਹੈ। ਕਾਰ ਵਿੱਚੋਂ ਚਾਰ ਪੇਟੀਆਂ ਨਾਜਾਇਜ਼ ਸ਼ਰਾਬ ਅਤੇ ਦੋ ਲੀਟਰ ਲਾਹਣ ਵੀ ਬਰਾਮਦ ਹੋਈ ਹੈ
PCR ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਜਾਲ ਵਿਛਾ ਕੇ ਇਹ ਕਾਰਵਾਈ ਕੀਤੀ ਗਈ ਹੈ। ਇਸ ਦੀ ਪੁਸ਼ਟੀ ਥਾਣਾ ਇੰਚਾਰਜ ਰਛਪਾਲ ਸਿੰਘ ਨੇ ਕੀਤੀ।