

ਇੰਟਰਨੈੱਟ ‘ਤੇ ਕੱਲ ਵਾਇਰਲ ਹੋਈ ਗਾਇਕ ਇੰਦਰਜੀਤ ਨਿੱਕੂ ਦੀ ਸੜਕ ਹਾਦਸੇ ‘ਚ ਮੌਤ ਦੀ ਖਬਰ ਅਫਵਾ ਨਿਕਲੀ ਹੈ। ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਨੇ ਆਪਣੀ ਮੌਤ ਬਾਰੇ ਫੈਲਾਈਆਂ ਗਈਆਂ ਝੂਠੀਆਂ ਖਬਰਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਆਪਣੀ ਵੀਡੀਓ ਸੋਸ਼ਲ ਮੀਡੀਆ ‘ਤੇ ਜਾਰੀ ਕੀਤੀ ਹੈ ਤੇ ਇਸ ਖਬਰ ਦਾ ਖੰਡਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਚਾਰੋਂ ਪਾਸੇ ਖਬਰ ਆ ਰਹੀ ਹੈ ਕਿ ਮੇਰਾ ਹਾਦਸਾ ਹੋ ਗਿਆ ਹੈ ਜਦਕਿ ਮੈਂ ਬਿਲਕੁਲ ਤੰਦਰੁਸਤ ਹਾਂ।
ਹੁਣ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਸ ਵਾਇਰਲ ਖਬਰ ਦੀ ਹਕੀਕਤ ਕੀ ਹੈ?
ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਐਕਸੀਡੈਂਟ ਤੇ ਮੌਤ ਨਾਲ ਜੁੜੀਆਂ ਖਬਰਾਂ ਦਾ ਖੰਡਨ ਕੀਤਾ ਹੈ। ਨਿੱਕੂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਕਹਿੰਦੇ ਨਜ਼ਰ ਆਉਂਦੇ ਹਨ ਕਿ ਉਨ੍ਹਾਂ ਦੇ ਐਕਸੀਡੈਂਟ ਤੇ ਮੌਤ ਨੂੰ ਲੈਕੇ ਜੋ ਵੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ, ਉਹ ਸਭ ਝੂਠ ਹਨ।

Explore the ranked best online casinos of 2025. Compare bonuses, game selections, and trustworthiness of top platforms for secure and rewarding gameplaycasino activities.