ਪੰਜਾਬੀ ਗਾਇਕ ਬੱਬੂ ਮਾਨ (Punjabi singer Babbu Maan) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ‘ਚ ਬੱਬੂ ਮਾਨ ਦਾ ਟਵਿੱਟਰ ਅਕਾਊਂਟ (Twitter account) ਬੰਦ ਕਰ ਦਿੱਤਾ ਗਿਆ ਹੈ।
ਹਾਲਾਂਕਿ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਕਿਉਂ ਬੰਦ ਕੀਤਾ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਦੱਸ ਦਈਏ ਕਿ ਬੱਬੂ ਮਾਨ ਅੱਜ ਆਪਣਾ 48ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਇਸ ਖ਼ਾਸ ਮੌਕੇ ਉਨ੍ਹਾਂ ਨੂੰ ਇਹ ਝਟਕਾ ਲੱਗਿਆ।