IndiaEntertainment

ਪੰਜਾਬੀ ਗਾਇਕ ਸਿੰਗਾ ਖ਼ਿਲਾਫ ਦਰਜ ਹੋਈ FIR, ਜਾਣੋ ਪੂਰਾ ਮਾਮਲਾ

ਜਾਬ ਦੇ ਇੱਕ ਹੋਰ ਨਾਮੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਜੋ ਕਿ ਮੁਸੀਬਤਾਂ ਦੇ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਗਾਇਕ ਸਿੰਗਾ ਵਲੋਂ ਹਾਲ ਹੀ ਵਿਚ ਜਾਰੀ ਕੀਤੇ ਗਏ ਇਕ ਗੀਤ ਵਿੱਚ ਲੱਚਰ ਤੇ ਇਤਰਾਜ਼ ਯੋਗ ਸ਼ਬਦਾਂ ਦੀ ਵਰਤੋਂ ਕਰਨ ਦੇ ਕਥਿਤ ਦੋਸ਼ ਵਿਚ ਥਾਣਾ ਸਿਟੀ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਸਿੰਗਾ , ਪ੍ਰੋਡਿਊਸਰ ਬਿਗ ਕੇ ਸਿੰਘ, ਡਾਇਰੈਕਟਰ ਅਮਨਦੀਪ ਸਿੰਘ, ਵਿਰਨ ਵਰਮਾ ਤੇ ਜਤਿਨ ਅਰੋੜਾ ਵਿਰੁੱਧ ਧਾਰਾ 294-120ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕਰਵਾਇਆ ਗਿਆ ਹੈ।

ਪੰਜਾਬੀ ਗਾਇਕ ਸਿੰਗਾ ’ਤੇ ਅਸ਼ਲੀਲਤਾ ਫੈਲਾਉਣ ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।

Leave a Reply

Your email address will not be published.

Back to top button