ਪੰਜਾਬ ਤੋਂ ਆਈ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਵਾਲੇ ਕੈਨੇਡੀਅਨ ਨੂੰ ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। 9 ਸਤੰਬਰ 2020 ਨੂੰ ਪੀਅਰਸਨ ਹਵਾਈ ਅੱਡੇ ‘ਤੇ ਪੁੱਜੀ ਵਿਦਿਆਰਥਣ ਨੇ ਮੌਂਟਰੀਅਲ ਜਾਣਾ ਸੀ ਪਰ ਇਸ ਤੋਂ ਪਹਿਲਾਂ ਵਾਪਰੇ ਹੌਲਨਾਕ ਘਟਨਾਕ੍ਰਮ ਨੇ ਉਸ ਦੀ ਜ਼ਿੰਦਗੀ ਬਦਲ ਕੇ ਰੱਖ ਦਿਤੀ।
ਵਿਦਿਆਰਣਣ ਦੀ ਪਛਾਣ ਜਨਤਕ ਨਹੀਂ ਕੀਤੀ ਗਈ