Punjab

ਪੰਜਾਬ ‘ਚ ਆਪ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਦੇਖੋ Live ਵੀਡੀਓ

AAP sarpanch shot dead in Punjab

AAP sarpanch shot dead in Punjab

ਤਰਨਤਾਰਨ ਦੇ ਪਿੰਡ ਵਲਟੋਹਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਗੋਲੀਆਂ ਮਾਰ ਕੇ ਸਰਪੰਚ ਦਾ ਕਤਲ ਕਰ ਦਿੱਤਾ ਗਿਆ ਹੈ।

https://www.facebook.com/share/r/1aK2WWMKCu/

 

ਚੱਲਦੇ ਵਿਆਹ ਵਿਚ ਇਹ ਵਾਰਦਾਤ ਵਾਪਰੀ ਹੈ। ਹਮਲਾਵਰਾਂ ਵੱਲੋਂ ਬੇਖੌਫ ਹੋ ਕੇ ਸਰਪੰਚ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਵਿਚ ਸਰਪੰਚ ਗੰਭੀਰ ਤੌਰ ‘ਤੇ ਜਖਮੀ ਹੋ ਗਿਆ ਤੇ ਸਰਪੰਚ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Back to top button