Punjab

ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ, ਕਿਉਂ

Schools, colleges and government offices will be closed on this day in Punjab, why

ਪੰਜਾਬ ਭਰ ‘ਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਹੋਰ ਵਪਾਰਕ ਇਕਾਈਆਂ ‘ਚ ਛੁੱਟੀ ਰਹੇਗੀ। 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ।

Related Articles

Back to top button