
ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ‘ਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਰਹੇਗੀ।