India
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਹੱਥ-ਪੈਰ ਬੰਨ੍ਹ ਕੇ ਜ਼ਿਊਂਦਾ ਸਾੜਿਆ, ਬੰਬੀਹਾ ਗਰੁੱਪ ਨੇ ਲਈ ਕਤਲ ਦੀ ਜ਼ਿੰਮੇਵਾਰੀ
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਹੱਥ-ਪੈਰ ਬੰਨ੍ਹ ਕੇ ਜ਼ਿਊਂਦਾ ਸਾੜਿਆ, ਬੰਬੀਹਾ ਗਰੁੱਪ ਨੇ ਲਈ ਕਤਲ ਦੀ ਜ਼ਿੰਮੇਵਾਰੀ

ਯਮੁਨਾਨਗਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang ) ਦੇ ਸ਼ੂਟਰ ਰਾਜਨ ਦਾ ਯਮੁਨਾਨਗਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਰਾਜਨ ਦੇ ਹੱਥ-ਪੈਰ ਬੰਨ੍ਹ ਕੇ ਅੱਗ ਹਵਾਲਾ ਕਰ ਦਿੱਤਾ ਗਿਆ।
ਇਹ ਘਟਨਾ ਪੱਛਮੀ ਯਮੁਨਾ ਨਹਿਰ ਦੇ ਕੰਢੇ ਵਾਪਰੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਰਾਜਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਫੇਸਬੁੱਕ ‘ਤੇ ਪੋਸਟ ਪਾਈ ਹੈ।