Punjab

ਪੰਜਾਬ ‘ਚ ਕਈ ਸੀਨੀਅਰ IAS ਅਫਸਰਾਂ ਦੇ ਕੀਤੇ ਤਬਾਦਲੇ, ਪ੍ਰਦੀਪ ਕੁਮਾਰ ਬਣੇ ਜਲੰਧਰ ਡਵੀਜ਼ਨ ਕਮਿਸ਼ਨਰ, ਵੇਖੋ ਸੂਚੀ

Transfers of many senior IAS officers in Punjab, see the list

Transfers of many senior IAS officers in Punjab, see the list

ਪੰਜਾਬ ਵਿੱਚ ਅੱਜ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ 9 ਆਈ.ਏ.ਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਪ੍ਰਦੀਪ ਕੁਮਾਰ ਨੂੰ ਜਲੰਧਰ ਡਵੀਜ਼ਨ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਮਹਿਲਾ ਥਾਣੇਦਾਰ ਨਾਲ ਅਸ਼ਲੀਲ ਹਰਕਤਾਂ ਕਰਦਾ ਫੜਿਆ ਥਾਣੇ ਦਾ ਇੰਚਾਰਜ, ਪਰਿਵਾਰਕ ਮੈਂਬਰਾਂ ਕੀਤਾ ਕੁਟਾਪਾ, ਵੀਡੀਓ ਵਾਇਰਲ

ਅਮਿਤ ਢਾਕਾ ਯੋਜਨਾ ਦੇ ਪ੍ਰਸ਼ਾਸਨਿਕ ਸਕੱਤਰ ਹੋਣਗੇ। ਕੁਮਾਰ ਰਾਹੁਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਦਾ ਪ੍ਰਸ਼ਾਸਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਲੋਕ ਸ਼ੇਖਰ ਨੂੰ ਜੇਲ੍ਹ ਦਾ ਨਵਾਂ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

Transfers of 9 senior IAS

 

Transfers of 9 senior IAS

Back to top button