ਜਲੰਧਰ:INA
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਭਲਕੇ ਪੀਏਪੀ ਚੌਕ ਵਿੱਚ ਧਰਨਾ ਦੇਣਗੇ। ਇਸ ਦੌਰਾਨ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ।