politicalPunjab

ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਭ੍ਰਿਸ਼ਟਾਚਾਰ ਤਹਿਤ ਮਾਮਲਾ ਦਰਜ

ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਤਹਿਤ ਮਾਮਲਾ ਦਰਜ ਕੀਤਾ ਹੈ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਸੀ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ‘ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ।

Back to top button