Punjab
ਪੰਜਾਬ ‘ਚ ਮੁੱਖ ਮੰਤਰੀ ਨੂੰ ਦਿਖਾਈਆਂ ਕਾਲੀਆਂ ਝੰਡੀਆਂ, ਲੋਕਾਂ ਨੇ ‘ਪਾਣੀ ਚੋਰ ਵਾਪਸ ਜਾਓ’ ਦੇ ਲਾਏ ਨਾਅਰੇ
Black flags shown to Chief Minister in Punjab, people raise slogans of 'Water thieves, go back'


ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਵਿਰੋਧ ਕੀਤਾ ਗਿਆ। ਦੱਸ ਦਈਏ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਲੁਧਿਆਣਾ ਵਿੱਚ ਪਹੁੰਚੇ ਤਾਂ ਕਈ ਥਾਵਾਂ ‘ਤੇ ਲੋਕਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਲੋਕਾਂ ਨੇ ਪਾਣੀ ਦੇ ਮੁੱਦੇ ‘ਤੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਪਾਣੀ ਚੋਰ ਵਾਪਸ ਜਾਓ ਦੇ ਨਾਅਰੇ ਲਾਏ।

