ਕੈਨੇਡਾ ‘ਚ ਹੁਣ ਸਭ ਕੁਝ ਛੱਡ ਆਪਣੇ ਦੇਸ਼ ਨੂੰ ਮੁੜਨ ਲੱਗੇ ਲੋਕ, ਹੋਸ਼ ਉਡਾਉਣ ਵਾਲੇ ਅੰਕੜੇ
ਪੰਜਾਬ ਵਿੱਚ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲਣ ਜਾ ਰਿਹਾ ਹੈ । ਸਿੱਖਿਆ ਵਿਭਾਗ ਦੇ ਵੱਲੋਂ ਇਹ ਆਦੇਸ਼ ਜਾਰੀ ਕਰ ਦਿੱਤਾ ਜਾ ਗਿਆ ਹੈ । ਵਿਭਾਗ ਦੇ ਮੁਤਾਬਿਕ ਅਪਰ ਪ੍ਰਾਈਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ ਸਵੇਰ 8.30 ਵਜੇ ਤੋਂ ਦੁਪਹਿਰ ਢਾਈ ਵਜੇ ਤੱਕ ਰਹੇਗਾ ।
ਜਦਕਿ ਮਿਡਲ,ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ 8.30 ਤੋਂ ਦੁਪਹਿਰ 2 ਵਜਕੇ 50 ਮਿੰਟ ਤੱਕ ਰਹੇਗਾ। ਸੂਬੇ ਦੇ ਸਾਰੇ ਸਰਕਾਰੀ,ਪ੍ਰਾਈਵੇਟ,ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨਵਾਂ ਸਮਾਂ ਲਾਗੂ ਹੋਵੇਗਾ । ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ।
ਮੌਜੂਦਾ ਕਾਂਗਰਸੀ ਕੌਂਸਲਰ ਸਮੇਤ ਜੂਆ ਖੇਡਦੇ 14 ਵਿਅਕਤੀ ਗ੍ਰਿਫਤਾਰ
ਇੰਨਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜਾਈ ਕਰ ਰਹੇ ਹਨ । ਉਧਰ 10 ਹਜ਼ਾਰ ਦੇ ਕਰੀਬ ਨਿੱਜੀ ਸਕੂਲ ਵੀ ਹਨ। ਇਸ ਤੋਂ ਇਲਾਵਾ PSEB ਅਤੇ ਪੰਜਾਬ ਸਰਕਾਰ ਨੇ ਵੀ ਵਿਦਿਆਰਥੀਆਂ ਅਤੇ ਅਧਿਆਫਕਾਂ ਨੂੰ ਲੈਕੇ 2 ਅਹਿਮ ਜਾਣਕਾਰੀਆਂ ਸਾਂਝੀ ਕੀਤੀਆਂ ਹਨ ।