IndiapoliticalPunjab

ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਵੱਲੋਂ ਆਦੇਸ਼ ਜਾਰੀ

Changed timings of schools in Punjab, Education Department issued an order

ਕੈਨੇਡਾ ‘ਚ ਹੁਣ ਸਭ ਕੁਝ ਛੱਡ ਆਪਣੇ ਦੇਸ਼ ਨੂੰ ਮੁੜਨ ਲੱਗੇ ਲੋਕ, ਹੋਸ਼ ਉਡਾਉਣ ਵਾਲੇ ਅੰਕੜੇ

ਪੰਜਾਬ ਵਿੱਚ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲਣ ਜਾ ਰਿਹਾ ਹੈ । ਸਿੱਖਿਆ ਵਿਭਾਗ ਦੇ ਵੱਲੋਂ ਇਹ ਆਦੇਸ਼ ਜਾਰੀ ਕਰ ਦਿੱਤਾ ਜਾ ਗਿਆ ਹੈ । ਵਿਭਾਗ ਦੇ ਮੁਤਾਬਿਕ ਅਪਰ ਪ੍ਰਾਈਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ ਸਵੇਰ 8.30 ਵਜੇ ਤੋਂ ਦੁਪਹਿਰ ਢਾਈ ਵਜੇ ਤੱਕ ਰਹੇਗਾ ।

ਜਦਕਿ ਮਿਡਲ,ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ 8.30 ਤੋਂ ਦੁਪਹਿਰ 2 ਵਜਕੇ 50 ਮਿੰਟ ਤੱਕ ਰਹੇਗਾ। ਸੂਬੇ ਦੇ ਸਾਰੇ ਸਰਕਾਰੀ,ਪ੍ਰਾਈਵੇਟ,ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨਵਾਂ ਸਮਾਂ ਲਾਗੂ ਹੋਵੇਗਾ । ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ।

ਮੌਜੂਦਾ ਕਾਂਗਰਸੀ ਕੌਂਸਲਰ ਸਮੇਤ ਜੂਆ ਖੇਡਦੇ 14 ਵਿਅਕਤੀ ਗ੍ਰਿਫਤਾਰ

ਇੰਨਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜਾਈ ਕਰ ਰਹੇ ਹਨ । ਉਧਰ 10 ਹਜ਼ਾਰ ਦੇ ਕਰੀਬ ਨਿੱਜੀ ਸਕੂਲ ਵੀ ਹਨ।  ਇਸ ਤੋਂ ਇਲਾਵਾ PSEB ਅਤੇ ਪੰਜਾਬ ਸਰਕਾਰ ਨੇ ਵੀ ਵਿਦਿਆਰਥੀਆਂ ਅਤੇ ਅਧਿਆਫਕਾਂ  ਨੂੰ ਲੈਕੇ 2 ਅਹਿਮ ਜਾਣਕਾਰੀਆਂ ਸਾਂਝੀ ਕੀਤੀਆਂ ਹਨ ।

Related Articles

Back to top button