PoliticsPunjab

ਪੰਜਾਬ ‘ਚ ਸਤੰਬਰ ‘ਚ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਪੰਚਾਇਤੀ ਚੋਣਾਂ

Panchayat elections will be held in September in Punjab: The state government informed the High Court

ਪੰਜਾਬ ‘ਚ ਸਤੰਬਰ ‘ਚ ਹੋਣਗੀਆਂ ਪੰਚਾਇਤੀ ਚੋਣਾਂ: ਸੂਬਾ ਸਰਕਾਰ ਨੇ ਹਾਈ ਕੋਰਟ ਨੂੰ ਦਿੱਤੀ ਜਾਣਕਾਰੀ
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਤੰਬਰ ਵਿੱਚ ਹੋਣੀਆਂ ਹਨ। ਚੋਣਾਂ ਨਾ ਕਰਵਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ।

ਜਲੰਧਰ: ਪਠਾਨਕੋਟ ਚੌਕ ਨੇੜੇ ਦਿਨ ਦਿਹਾੜੇ ਹੋਈ ਗੋਲੀਬਾਰੀ, 2 ਜ਼ਖ਼ਮੀ, CCTV ਕੈਮਰੇ ‘ਚ ਕੈਦ, ਲੋਕਾਂ ਨੇ ਦੌੜ ਲੈ ਆਪਣੀ ਜਾਨ ਬਚਾਈ

ਪਟੀਸ਼ਨ ਵਿੱਚ ਪੰਜਾਬ ਸਰਕਾਰ ਤੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਸੀ।

Back to top button