Uncategorized

ਪੰਜਾਬ ‘ਚ ਸਾਬਕਾ ਅਕਾਲੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Former Akali Sarpanch shot dead in Punjab

Former Akali Sarpanch shot dead in Punjab

ਅੰਮ੍ਰਿਤਸਰ ਵਿੱਚ ਦੇਰ ਰਾਤ ਨੂੰ ਪੁਰਾਣੀ ਰੰਜਿਸ਼ ਦੇ ਚੱਲਦੇ ਹਲਕਾ ਰਾਜਾਸਾਂਸੀ ਦੇ ਪਿੰਡ ਸੈਦਪੁਰ ਦੇ ਸ਼ਿਵਾ ਇਨਕਲੇਵ ਵਿਖੇ ਸਾਬਕਾ ਅਕਾਲੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਾਰੀ ਘਟਨਾ ਨੂੰ ਲੈ ਕੇ ਇੱਕ ਸੀਸੀਟੀਵੀ ਸਾਹਮਣੇ ਆਈ ਹੈ ਜਿਸ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਰਿਕਾਰਡ ਹੋਈ ਹੈ। ਕਰੀਬ 7 ਫਾਇਰ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਪੁਲਿਸ ਵਲੋਂ ਸੀਸੀਟੀਵੀ ਕਬਜ਼ੇ ਵਿੱਚ ਲੈ ਲਈ ਗਈ ਹੈ।

Back to top button